مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesExplained in detail [Fussilat] - Punjabi translation - Arif Halim - Ayah 14
Surah Explained in detail [Fussilat] Ayah 54 Location Maccah Number 41
إِذۡ جَآءَتۡهُمُ ٱلرُّسُلُ مِنۢ بَيۡنِ أَيۡدِيهِمۡ وَمِنۡ خَلۡفِهِمۡ أَلَّا تَعۡبُدُوٓاْ إِلَّا ٱللَّهَۖ قَالُواْ لَوۡ شَآءَ رَبُّنَا لَأَنزَلَ مَلَٰٓئِكَةٗ فَإِنَّا بِمَآ أُرۡسِلۡتُم بِهِۦ كَٰفِرُونَ [١٤]
ਜਦੋਂ ਪੈਗ਼ੰਬਰ ਉਹਨਾਂ (ਸਮੂਦੀਆਂ) ਕੋਲ ਉਹਨਾਂ ਦੇ ਅੱਗੇ-ਪਿੱਛੇ ਇਹ ਕਹਿੰਦੇ ਹੋਏ ਆਏ ਕਿ ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਤਾਂ ਉਹਨਾਂ ਨੇ ਉੱਤਰ ਵਿਚ ਕਿਹਾ ਕਿ ਜੇ ਸਾਡਾ ਪਾਲਣਹਾਰ ਚਾਹੁੰਦਾ ਤਾਂ (ਇਹ ਗੱਲ ਦੱਸਣ ਲਈ) ਫ਼ਰਿਸ਼ਤੇ ਭੇਜਦਾ। ਜੋ ਸੁਨੇਹਾ ਤੁਹਾਨੂੰ ਦੇਕੇ ਘੱਲਿਆ ਗਿਆ ਹੈ ਅਸੀਂ ਉਸ ਦਾ ਇਨਕਾਰ ਕਰਦੇ ਹਾਂ।

