مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesExplained in detail [Fussilat] - Punjabi translation - Arif Halim - Ayah 45
Surah Explained in detail [Fussilat] Ayah 54 Location Maccah Number 41
وَلَقَدۡ ءَاتَيۡنَا مُوسَى ٱلۡكِتَٰبَ فَٱخۡتُلِفَ فِيهِۚ وَلَوۡلَا كَلِمَةٞ سَبَقَتۡ مِن رَّبِّكَ لَقُضِيَ بَيۡنَهُمۡۚ وَإِنَّهُمۡ لَفِي شَكّٖ مِّنۡهُ مُرِيبٖ [٤٥]
ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਪਰ ਉਸ ਵਿਚ ਵੀ ਮਤਭੇਦ ਕੀਤਾ ਗਿਆ। ਜੇ ਤੇਰੇ ਰੱਬ ਵੱਲੋਂ ਇਕ ਗੱਲ ਦਾ ਪਹਿਲਾਂ ਹੀ ਫ਼ੈਸਲਾ ਨਾ ਹੋ ਗਿਆ ਹੁੰਦਾ ਤਾਂ ਉਹਨਾਂ (ਇਨਕਾਰੀਆਂ) ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਬੇਸ਼ੱਕ ਉਹ (ਇਨਕਾਰੀ) ਇਸ .ਕੁਰਆਨ ਦੇ ਸੰਬੰਧ ਵਿਚ ਦੁਵਿਧਾ ਵਿਚ ਪਾ ਦੇਣ ਵਾਲੇ ਸ਼ੱਕ ਵਿਚ ਫਸੇ ਹੋਏ ਹਨ।

