The Noble Qur'an Encyclopedia
Towards providing reliable exegeses and translations of the meanings of the Noble Qur'an in the world languagesCouncil, Consultation [Ash-Shura] - Punjabi translation - Arif Halim - Ayah 19
Surah Council, Consultation [Ash-Shura] Ayah 53 Location Maccah Number 42
ٱللَّهُ لَطِيفُۢ بِعِبَادِهِۦ يَرۡزُقُ مَن يَشَآءُۖ وَهُوَ ٱلۡقَوِيُّ ٱلۡعَزِيزُ [١٩]
19਼ ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ।