The Noble Qur'an Encyclopedia
Towards providing reliable exegeses and translations of the meanings of the Noble Qur'an in the world languagesCouncil, Consultation [Ash-Shura] - Punjabi translation - Arif Halim - Ayah 53
Surah Council, Consultation [Ash-Shura] Ayah 53 Location Maccah Number 42
صِرَٰطِ ٱللَّهِ ٱلَّذِي لَهُۥ مَا فِي ٱلسَّمَٰوَٰتِ وَمَا فِي ٱلۡأَرۡضِۗ أَلَآ إِلَى ٱللَّهِ تَصِيرُ ٱلۡأُمُورُ [٥٣]
53਼ ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।