عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Ornaments of Gold [Az-Zukhruf] - Punjabi translation - Arif Halim - Ayah 25

Surah Ornaments of Gold [Az-Zukhruf] Ayah 89 Location Maccah Number 43

فَٱنتَقَمۡنَا مِنۡهُمۡۖ فَٱنظُرۡ كَيۡفَ كَانَ عَٰقِبَةُ ٱلۡمُكَذِّبِينَ [٢٥]

25਼ ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ ਤਾਂ ਸਹੀ ਕਿ ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ।