The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 28
Surah Ornaments of Gold [Az-Zukhruf] Ayah 89 Location Maccah Number 43
وَجَعَلَهَا كَلِمَةَۢ بَاقِيَةٗ فِي عَقِبِهِۦ لَعَلَّهُمۡ يَرۡجِعُونَ [٢٨]
28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।