The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 31
Surah Ornaments of Gold [Az-Zukhruf] Ayah 89 Location Maccah Number 43
وَقَالُواْ لَوۡلَا نُزِّلَ هَٰذَا ٱلۡقُرۡءَانُ عَلَىٰ رَجُلٖ مِّنَ ٱلۡقَرۡيَتَيۡنِ عَظِيمٍ [٣١]
31਼ ਅਤੇ ਆਖਿਆ ਕਿ ਇਹ .ਕੁਰਆਨ ਇਹਨਾਂ ਦੋਵਾਂ ਬਸਤੀਆਂ (ਮੱਕਾ ਜਾਂ ਤਾਇਫ਼) ਦੇ ਕਿਸੇ ਵੱਡੇ ਆਦਮੀ ਉੱਤੇ ਨਾਜ਼ਿਲ ਕਿਉਂ ਨਹੀਂ ਕੀਤਾ ਗਿਆ ?