The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 40
Surah Ornaments of Gold [Az-Zukhruf] Ayah 89 Location Maccah Number 43
أَفَأَنتَ تُسۡمِعُ ٱلصُّمَّ أَوۡ تَهۡدِي ٱلۡعُمۡيَ وَمَن كَانَ فِي ضَلَٰلٖ مُّبِينٖ [٤٠]
40਼ (ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ? ਜਾਂ ਅਨ੍ਹਿਆਂ ਨੂੰ ਰਾਹ ਵਿਖਾ ਸਕਦੇ ਹੋ, ਜਿਹੜੇ ਖੁੱਲ੍ਹੀ ਗੁਮਰਾਹੀ ਵਿਚ ਪਏ ਹੋਏ ਹਨ?