The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 41
Surah Ornaments of Gold [Az-Zukhruf] Ayah 89 Location Maccah Number 43
فَإِمَّا نَذۡهَبَنَّ بِكَ فَإِنَّا مِنۡهُم مُّنتَقِمُونَ [٤١]
41਼ ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ ਲਈਏ ਫੇਰ ਵੀ ਅਸੀਂ ਇਹਨਾਂ (ਜ਼ਾਲਮਾਂ) ਤੋਂ ਬਦਲਾ ਲੈਣਾ ਹੀ ਲੈਣਾ ਹੈ।