The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 53
Surah Ornaments of Gold [Az-Zukhruf] Ayah 89 Location Maccah Number 43
فَلَوۡلَآ أُلۡقِيَ عَلَيۡهِ أَسۡوِرَةٞ مِّن ذَهَبٍ أَوۡ جَآءَ مَعَهُ ٱلۡمَلَٰٓئِكَةُ مُقۡتَرِنِينَ [٥٣]
53਼ (ਜੇ ਇਹ ਅੱਲਾਹ ਦਾ ਰਸੂਲ ਹੈ) ਫੇਰ ਇਸ ਲਈ ਸੋਨੇ ਦੇ ਕੰਗਣ ਕਿਉਂ ਨਹੀਂ ਉਤਾਰੇ ਗਏ? ਜਾਂ ਇਸ ਦੀ ਅਰਦਲ ਵਿਚ ਫ਼ਰਿਸ਼ਤੇ ਕਿਉਂ ਨਹੀਂ ਆਉਂਦੇ ?