The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 57
Surah Ornaments of Gold [Az-Zukhruf] Ayah 89 Location Maccah Number 43
۞ وَلَمَّا ضُرِبَ ٱبۡنُ مَرۡيَمَ مَثَلًا إِذَا قَوۡمُكَ مِنۡهُ يَصِدُّونَ [٥٧]
57਼ (ਹੇ ਨਬੀ!) ਜਦੋਂ ਮਰੀਅਮ ਦੇ ਪੁੱਤਰ (ਈਸਾ) ਦੀ ਉਦਾਹਰਨ ਦਿੱਤੀ ਗਈ ਤਾਂ ਤੁਹਾਡੀ ਕੌਮ (ਖ਼ੁਸ਼ੀ ਨਾਲ) ਰੌਲਾ ਪਾਉਣ ਲੱਗ ਪਈ।