The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 61
Surah Ornaments of Gold [Az-Zukhruf] Ayah 89 Location Maccah Number 43
وَإِنَّهُۥ لَعِلۡمٞ لِّلسَّاعَةِ فَلَا تَمۡتَرُنَّ بِهَا وَٱتَّبِعُونِۚ هَٰذَا صِرَٰطٞ مُّسۡتَقِيمٞ [٦١]
61਼ ਬੇਸ਼ੱਕ ਉਹ (ਈਸਾ) ਕਿਆਮਤ ਦੀ ਨਿਸ਼ਾਨੀ ਹੈ। ਸੋ ਤੁਸੀਂ ਇਸ (ਕਿਆਮਤ) ਦੇ ਆਉਣ ਵਿਚ ਸ਼ੱਕ ਨਾ ਕਰੋ ਅਤੇ ਮੇਰੀ ਪੈਰਵੀ ਕਰੋ, ਇਹੋ ਸਿੱਧਾ ਰਾਹ ਹੈ।