The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 62
Surah Ornaments of Gold [Az-Zukhruf] Ayah 89 Location Maccah Number 43
وَلَا يَصُدَّنَّكُمُ ٱلشَّيۡطَٰنُۖ إِنَّهُۥ لَكُمۡ عَدُوّٞ مُّبِينٞ [٦٢]
62਼ (ਹੇ ਲੋਕੋ!) ਸ਼ੈਤਾਨ ਤੁਹਾਨੂੰ (ਸਿੱਧੀ ਰਾਹ ਤੋਂ) ਨਾ ਰੋਕ ਦੇਵੇ, ਕਿਉਂ ਜੋ ਉਹ ਤੁਹਾਡਾ ਖੁੱਲ੍ਹਾ ਵੈਰੀ ਹੈ।