The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 81
Surah Ornaments of Gold [Az-Zukhruf] Ayah 89 Location Maccah Number 43
قُلۡ إِن كَانَ لِلرَّحۡمَٰنِ وَلَدٞ فَأَنَا۠ أَوَّلُ ٱلۡعَٰبِدِينَ [٨١]
81਼ (ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ ਸੰਤਾਨ ਹੁੰਦੀ ਤਾਂ ਸਾਰਿਆਂ ਤੋਂ ਪਹਿਲਾਂ ਮੈਂ ਉਸ ਦੀ ਇਬਾਦਤ ਕਰਨ ਵਾਲਾ ਹੁੰਦਾ।