The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe wind-curved sandhills [Al-Ahqaf] - Punjabi translation - Arif Halim - Ayah 27
Surah The wind-curved sandhills [Al-Ahqaf] Ayah 35 Location Maccah Number 46
وَلَقَدۡ أَهۡلَكۡنَا مَا حَوۡلَكُم مِّنَ ٱلۡقُرَىٰ وَصَرَّفۡنَا ٱلۡأٓيَٰتِ لَعَلَّهُمۡ يَرۡجِعُونَ [٢٧]
27਼ ਅਸਾਂ ਤੁਹਾਡੇ ਆਲੇ ਦੁਅਲੇ ਦੀਆਂ ਬਸਤੀਆਂ ਨਸ਼ਟ ਕਰ ਛੱਡੀਆਂ। ਅਸੀਂ ਆਪਣੀਆਂ ਆਇਤਾਂ ਨੂੰ ਤਰ੍ਹਾਂ-ਤਰ੍ਹਾਂ ਬਿਆਨ ਕੀਤਾ ਤਾਂ ਜੋ ਉਹ ਸਾਡੇ ਵੱਲ ਪਰਤ ਆਉਣ।