عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Table Spread [Al-Maeda] - Punjabi translation - Arif Halim - Ayah 27

Surah The Table Spread [Al-Maeda] Ayah 120 Location Madanah Number 5

۞ وَٱتۡلُ عَلَيۡهِمۡ نَبَأَ ٱبۡنَيۡ ءَادَمَ بِٱلۡحَقِّ إِذۡ قَرَّبَا قُرۡبَانٗا فَتُقُبِّلَ مِنۡ أَحَدِهِمَا وَلَمۡ يُتَقَبَّلۡ مِنَ ٱلۡأٓخَرِ قَالَ لَأَقۡتُلَنَّكَۖ قَالَ إِنَّمَا يَتَقَبَّلُ ٱللَّهُ مِنَ ٱلۡمُتَّقِينَ [٢٧]

(ਹੇ ਨਬੀ!) ਤੁਸੀਂ ਇਹਨਾਂ (ਨਾ-ਫ਼ਰਮਾਨਾਂ) ਨੂੰ ਆਦਮ ਦੇ ਪੁੱਤਰਾਂ (ਹਾਬੀਲ ਤੇ ਕਾਬੀਲ) ਦਾ ਕਿੱਸਾ ਵੀ ਠੀਕ-ਠੀਕ ਸੁਣਾ ਦਿਓ। ਜਦੋਂ ਉਹਨਾਂ ਦੋਵਾਂ ਨੇ (ਰੱਬ ਦੇ ਹਜ਼ੂਰ) ਇਕ ਕੁਰਬਾਨੀ ਪੇਸ਼ ਕੀਤੀ ਤਾਂ ਇਹਨਾਂ ਵਿੱਚੋਂ ਇਕ (ਹਾਬੀਲ) ਦੀ ਕੁਰਬਾਨੀ ਕਬੂਲ ਹੋ ਗਈ ਅਤੇ ਦੂਜੇ (ਕਾਬੀਲ) ਦੀ ਕਬੂਲ ਨਾ ਹੋਈ ਤਾਂ ਉਹ (ਈਰਖਾ ਵਿਚ ਆ ਕੇ) ਕਹਿਣ ਲੱਗਾ ਕਿ ਮੈਂ ਤਾਂ ਤੈਨੂੰ ਮਾਰ ਦੇਵਾਂਗਾ[7] ਤਾਂ ਉਸ ਨੇ (ਜਿਸ ਦੀ ਕੁਰਬਾਨੀ ਕਬੂਲ ਹੋਈ ਸੀ) ਕਿਹਾ ਕਿ ਅੱਲਾਹ ਤਾਂ ਉਸ ਤੋਂ ਡਰਨ ਵਾਲਿਆਂ ਦੀ ਹੀ ਕੁਰਬਾਨੀ ਕਬੂਲ ਕਰਦਾ ਹੇ।