مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Table Spread [Al-Maeda] - Punjabi translation - Arif Halim - Ayah 45
Surah The Table Spread [Al-Maeda] Ayah 120 Location Madanah Number 5
وَكَتَبۡنَا عَلَيۡهِمۡ فِيهَآ أَنَّ ٱلنَّفۡسَ بِٱلنَّفۡسِ وَٱلۡعَيۡنَ بِٱلۡعَيۡنِ وَٱلۡأَنفَ بِٱلۡأَنفِ وَٱلۡأُذُنَ بِٱلۡأُذُنِ وَٱلسِّنَّ بِٱلسِّنِّ وَٱلۡجُرُوحَ قِصَاصٞۚ فَمَن تَصَدَّقَ بِهِۦ فَهُوَ كَفَّارَةٞ لَّهُۥۚ وَمَن لَّمۡ يَحۡكُم بِمَآ أَنزَلَ ٱللَّهُ فَأُوْلَٰٓئِكَ هُمُ ٱلظَّٰلِمُونَ [٤٥]
ਅਸੀਂ ਉਹਨਾਂ ਯਹੂਦੀਆਂ ਲਈ ਤੌਰੈਤ ਵਿਚ ਹੁਕਮ ਲਿਖ ਦਿੱਤਾ ਸੀ ਕਿ ਬੇਸ਼ੱਕ ਜਾਨ ਦੇ ਬਦਲੇ ਜਾਨ,[10] ਅੱਖ ਦੇ ਬਦਲੇ ਅੱਖ, ਨੱਕ ਦੇ ਬਦਲੇ ਨੱਕ, ਕੰਨ ਦੇ ਬਦਲੇ ਕੰਨ, ਦੰਦ ਦੇ ਬਦਲੇ ਦੰਦ ਅਤੇ ਸਾਰੇ ਵਿਸ਼ੇਸ਼ ਜਖ਼ਮਾ ਦਾ ਵੀ ਬਰਾਬਰ ਦਾ ਬਦਲਾ ਹੇ, ਫੇਰ ਜਿਹੜਾ ਵਿਅਕਤੀ ਮੁਆਫ਼ ਕਰ ਦੇਵੇ (ਬਦਲਾ ਨਾ ਲਵੇ) ਉਸ ਲਈ ਹੀ ਬਦਲੇ ਤੋਂ ਛੁਟਕਾਰਾ ਹੇ ਅਤੇ ਜਿਹੜੇ ਲੋਕ ਅੱਲਾਹ ਵੱਲੋਂ ਨਾਜ਼ਿਲ ਕੀਤੇ ਹੋਏ ਹੁਕਮਾਂ ਅਨੁਸਾਰ ਫ਼ੈਸਲਾ ਨਹੀਂ ਕਰਦੇ, ਉਹੀਓ ਜ਼ਾਲਮ ਹਨ।

