مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Table Spread [Al-Maeda] - Punjabi translation - Arif Halim - Ayah 46
Surah The Table Spread [Al-Maeda] Ayah 120 Location Madanah Number 5
وَقَفَّيۡنَا عَلَىٰٓ ءَاثَٰرِهِم بِعِيسَى ٱبۡنِ مَرۡيَمَ مُصَدِّقٗا لِّمَا بَيۡنَ يَدَيۡهِ مِنَ ٱلتَّوۡرَىٰةِۖ وَءَاتَيۡنَٰهُ ٱلۡإِنجِيلَ فِيهِ هُدٗى وَنُورٞ وَمُصَدِّقٗا لِّمَا بَيۡنَ يَدَيۡهِ مِنَ ٱلتَّوۡرَىٰةِ وَهُدٗى وَمَوۡعِظَةٗ لِّلۡمُتَّقِينَ [٤٦]
ਅਤੇ ਅਸੀਂ ਇਹਨਾਂ ਪੈਗ਼ੰਬਰਾਂ ਮਗਰੋਂ ਮਰੀਅਮ ਦੇ ਪੁੱਤਰ ਈਸਾ ਨੂੰ ਭੇਜਿਆ [11] ਜਿਹੜਾ ਆਪਣੇ ਤੋਂ ਪਹਿਲਾਂ ਆਈ ਕਿਤਾਬ ਭਾਵ ਤੌਰੈਤ ਦੀ ਪੁਸ਼ਟੀ ਕਰਨ ਵਾਲਾ ਸੀ। ਅਸੀਂ ਉਸ (ਈਸਾ) ਨੂੰ ਇੰਜੀਲ ਦਿੱਤੀ, ਜਿਸ ਵਿਚ (ਸਿੱਧਾ ਰਾਹ ਵੇਖਣ ਲਈ) ਰੋਸ਼ਨੀ ਅਤੇ ਹਿਦਾਇਤ ਸੀ ਅਤੇ ਉਹ ਆਪਣੇ ਤੋਂ ਪਹਿਲਾਂ ਨਾਜ਼ਲ ਹੋਈ ਕਿਤਾਬ (ਤੌਰੈਤ) ਦੀ ਪੁਸ਼ਟੀ ਕਰਨ ਵਾਲੀ ਸੀ ਅਤੇ ਬੁਰਾਈਆਂ ਤੋਂ ਬਚਣ ਵਾਲਿਆਂ ਲਈ ਹਿਦਾਇਤ ਤੇ ਨਸੀਹਤ ਨਾਲ ਭਰੀ ਹੋਈ ਸੀ।

