The Noble Qur'an Encyclopedia
Towards providing reliable exegeses and translations of the meanings of the Noble Qur'an in the world languagesMount Sinai [At-tur] - Punjabi translation - Arif Halim - Ayah 28
Surah Mount Sinai [At-tur] Ayah 49 Location Maccah Number 52
إِنَّا كُنَّا مِن قَبۡلُ نَدۡعُوهُۖ إِنَّهُۥ هُوَ ٱلۡبَرُّ ٱلرَّحِيمُ [٢٨]
28਼ ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ।1 ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।