The Noble Qur'an Encyclopedia
Towards providing reliable exegeses and translations of the meanings of the Noble Qur'an in the world languagesMount Sinai [At-tur] - Punjabi translation - Arif Halim - Ayah 33
Surah Mount Sinai [At-tur] Ayah 49 Location Maccah Number 52
أَمۡ يَقُولُونَ تَقَوَّلَهُۥۚ بَل لَّا يُؤۡمِنُونَ [٣٣]
33਼ ਕੀ ਉਹ ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪੇ ਘੜ੍ਹ ਲਿਆ ਹੈ ? ਅਸਲ ਗੱਲ ਤਾਂ ਇਹ ਹੈ ਕਿ ਇਹ ਈਮਾਨ ਨਹੀਂ ਲਿਆਉਂਦੇ।