عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The moon [Al-Qamar] - Punjabi translation - Arif Halim - Ayah 51

Surah The moon [Al-Qamar] Ayah 55 Location Maccah Number 54

وَلَقَدۡ أَهۡلَكۡنَآ أَشۡيَاعَكُمۡ فَهَلۡ مِن مُّدَّكِرٖ [٥١]

51਼ (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ?