The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Event, The Inevitable [Al-Waqia] - Punjabi translation - Arif Halim - Ayah 57
Surah The Event, The Inevitable [Al-Waqia] Ayah 96 Location Maccah Number 56
نَحۡنُ خَلَقۡنَٰكُمۡ فَلَوۡلَا تُصَدِّقُونَ [٥٧]
57਼ (ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।