The Noble Qur'an Encyclopedia
Towards providing reliable exegeses and translations of the meanings of the Noble Qur'an in the world languagesShe that disputes [Al-Mujadila] - Punjabi translation - Arif Halim - Ayah 16
Surah She that disputes [Al-Mujadila] Ayah 22 Location Madanah Number 58
ٱتَّخَذُوٓاْ أَيۡمَٰنَهُمۡ جُنَّةٗ فَصَدُّواْ عَن سَبِيلِ ٱللَّهِ فَلَهُمۡ عَذَابٞ مُّهِينٞ [١٦]
16਼ ਉਹਨਾਂ ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਛੱਡਿਆ ਹੈ, ਉਹ ਲੋਕਾਂ ਨੂੰ ਅੱਲਾਹ ਦੇ ਰਾਹ ਤੋਂ ਰੋਕਦੇ ਹਨ, ਸੋ ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।