مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesShe that disputes [Al-Mujadila] - Punjabi translation - Arif Halim - Ayah 2
Surah She that disputes [Al-Mujadila] Ayah 22 Location Madanah Number 58
ٱلَّذِينَ يُظَٰهِرُونَ مِنكُم مِّن نِّسَآئِهِم مَّا هُنَّ أُمَّهَٰتِهِمۡۖ إِنۡ أُمَّهَٰتُهُمۡ إِلَّا ٱلَّٰٓـِٔي وَلَدۡنَهُمۡۚ وَإِنَّهُمۡ لَيَقُولُونَ مُنكَرٗا مِّنَ ٱلۡقَوۡلِ وَزُورٗاۚ وَإِنَّ ٱللَّهَ لَعَفُوٌّ غَفُورٞ [٢]
ਤੁਹਾਡੇ ਵਿੱਚੋਂ ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ ‘ਜ਼ਿਹਾਰ’ ਕਰ ਬੈਠਦੇ ਹੋ[1] ਉਹ ਉਹਨਾਂ ਦੀਆਂ ਮਾਵਾਂ ਨਹੀਂ, ਉਹਨਾਂ ਦੀਆਂ ਮਾਵਾਂ ਤਾਂ ਉਹੀਓ ਹਨ ਜਿਨ੍ਹਾਂ ਨੇ ਉਹਨਾਂ ਨੂੰ ਜਣਿਆ ਹੈ। ਬੇਸ਼ੱਕ ਇਹ ਲੋਕ ਬਹੁਤ ਹੀ ਭੈੜੀ ਤੇ ਝੂਠੀ ਗੱਲ ਆਖਦੇ ਹਨ। ਬੇਸ਼ੱਕ ਅੱਲਾਹ ਵੱਡਾ ਖਿਮਾ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।

