عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The cattle [Al-Anaam] - Punjabi translation - Arif Halim - Ayah 20

Surah The cattle [Al-Anaam] Ayah 165 Location Maccah Number 6

ٱلَّذِينَ ءَاتَيۡنَٰهُمُ ٱلۡكِتَٰبَ يَعۡرِفُونَهُۥ كَمَا يَعۡرِفُونَ أَبۡنَآءَهُمُۘ ٱلَّذِينَ خَسِرُوٓاْ أَنفُسَهُمۡ فَهُمۡ لَا يُؤۡمِنُونَ [٢٠]

ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (ਤੌਰੈਤ ਤੇ ਇੰਜੀਲ) ਦਿੱਤੀ ਉਹ ਇਸ (.ਕੁਰਆਨ ਤੇ ਰਸੂਲ ਨੂੰ) ਇੰਝ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੂੰ ਪਛਾਣਦੇ ਹਨ। ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾ ਛੱਡਿਆ ਹੇ, ਉਹ ਈਮਾਨ ਨਹੀਂ ਲਿਆਉਣਗੇ।[3]