The Noble Qur'an Encyclopedia
Towards providing reliable exegeses and translations of the meanings of the Noble Qur'an in the world languagesBanning [At-Tahrim] - Punjabi translation - Arif Halim - Ayah 7
Surah Banning [At-Tahrim] Ayah 12 Location Madanah Number 66
يَٰٓأَيُّهَا ٱلَّذِينَ كَفَرُواْ لَا تَعۡتَذِرُواْ ٱلۡيَوۡمَۖ إِنَّمَا تُجۡزَوۡنَ مَا كُنتُمۡ تَعۡمَلُونَ [٧]
7਼ ਹੇ ਕਾਫ਼ਿਰੋ! ਅੱਜ ਤੁਸੀਂ ਕੋਈ ਬਹਾਨਾ ਨਾ ਘੜ੍ਹੋ। ਬੇਸ਼ੱਕ ਅੱਜ ਤੁਹਾਨੂੰ ਉਸ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।1