The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Sovereignty [Al-Mulk] - Punjabi translation - Arif Halim - Ayah 30
Surah The Sovereignty [Al-Mulk] Ayah 30 Location Maccah Number 67
قُلۡ أَرَءَيۡتُمۡ إِنۡ أَصۡبَحَ مَآؤُكُمۡ غَوۡرٗا فَمَن يَأۡتِيكُم بِمَآءٖ مَّعِينِۭ [٣٠]
30਼ ਹੇ ਨਬੀ! ਆਖ ਦਿਓ ਕਿ ਜੇ ਤੁਹਾਡੇ ਖੂਹਾਂ ਦਾ ਪਾਣੀ ਧਰਤੀ ਹੇਠ ਉੱਤਰ ਜਾਵੇ ਤਾਂ ਕੌਣ ਹੈ ਜਿਹੜਾ ਤੁਹਾਡੇ ਕੋਲ ਪਾਣੀ ਕੱਢ ਕੇ ਲਿਆਵੇਗਾ ?