The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Pen [Al-Qalam] - Punjabi translation - Arif Halim - Ayah 46
Surah The Pen [Al-Qalam] Ayah 52 Location Maccah Number 68
أَمۡ تَسۡـَٔلُهُمۡ أَجۡرٗا فَهُم مِّن مَّغۡرَمٖ مُّثۡقَلُونَ [٤٦]
46਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?