The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 135
Surah The heights [Al-Araf] Ayah 206 Location Maccah Number 7
فَلَمَّا كَشَفۡنَا عَنۡهُمُ ٱلرِّجۡزَ إِلَىٰٓ أَجَلٍ هُم بَٰلِغُوهُ إِذَا هُمۡ يَنكُثُونَ [١٣٥]
135਼ ਫੇਰ ਜਦੋਂ ਅਸੀਂ ਉਹਨਾਂ ਤਕ ਪਹੁੰਚਣ ਵਾਲਾ ਅਜ਼ਾਬ ਇਕ ਨਿਯਤ ਸਮੇਂ ਲਈ ਹਟਾ ਦਿੰਦੇ ਤਾਂ ਉਹ ਉਸੇ ਸਮੇਂ ਆਪਣੇ ਵਚਨਾਂ ਤੋਂ ਫਿਰ ਜਾਂਦੇ।