The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 159
Surah The heights [Al-Araf] Ayah 206 Location Maccah Number 7
وَمِن قَوۡمِ مُوسَىٰٓ أُمَّةٞ يَهۡدُونَ بِٱلۡحَقِّ وَبِهِۦ يَعۡدِلُونَ [١٥٩]
159਼ ਮੂਸਾ ਦੀ ਕੌਮ ਵਿਚ ਇਕ ਧੜਾ ਅਜਿਹਾ ਵੀ ਸੀ ਜਿਹੜਾ ਹੱਕ ਅਨੁਸਾਰ ਅਗਵਾਈ ਕਰਦਾ ਹੈ ਅਤੇ ਉਸੇ ਅਨੁਸਾਰ ਇਨਸਾਫ਼ ਵੀ ਕਰਦਾ ਹੈ।