The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 178
Surah The heights [Al-Araf] Ayah 206 Location Maccah Number 7
مَن يَهۡدِ ٱللَّهُ فَهُوَ ٱلۡمُهۡتَدِيۖ وَمَن يُضۡلِلۡ فَأُوْلَٰٓئِكَ هُمُ ٱلۡخَٰسِرُونَ [١٧٨]
178਼ ਜਿਸ ਨੂੰ ਅੱਲਾਹ ਹਿਦਾਇਤ ਦਿੰਦਾ ਹੈ ਹਿਦਾਇਤ ਉਸੇ ਨੂੰ ਹੀ ਮਿਲਦੀ ਹੈ ਅਤੇ ਜਿਸ ਨੂੰ ਉਹ ਗੁਮਰਾਹ ਕਰ ਦੇਵੇ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।