The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 181
Surah The heights [Al-Araf] Ayah 206 Location Maccah Number 7
وَمِمَّنۡ خَلَقۡنَآ أُمَّةٞ يَهۡدُونَ بِٱلۡحَقِّ وَبِهِۦ يَعۡدِلُونَ [١٨١]
181਼ ਸਾਡੀ ਮਖ਼ਲੂਕ ਵਿਚ ਇਕ ਗਰੋਹ ਅਜਹਿਾ ਵੀ ਹੈ ਜਹਿੜਾ ਹੱਕ ਅਨੁਸਾਰ ਰਾਹ ਦਰਸਾਉਂਦਾ ਹੈ ਅਤੇ ਉਸੇ ਅਨੁਸਾਰ ਫ਼ੈਸਲੇ ਕਰਦਾ ਹੈ।