The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 60
Surah The heights [Al-Araf] Ayah 206 Location Maccah Number 7
قَالَ ٱلۡمَلَأُ مِن قَوۡمِهِۦٓ إِنَّا لَنَرَىٰكَ فِي ضَلَٰلٖ مُّبِينٖ [٦٠]
60਼ ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ। ਬੇਸ਼ੱਕ ਅਸੀਂ ਤਾਂ ਤੈਨੂੰ ਸਪਸ਼ਟ ਤੌਰ ’ਤੇ ਕੁਰਾਹੇ ਪਿਆ ਹੋਇਆ ਵੇਖ ਰਹੇ ਹਾਂ।