The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 81
Surah The heights [Al-Araf] Ayah 206 Location Maccah Number 7
إِنَّكُمۡ لَتَأۡتُونَ ٱلرِّجَالَ شَهۡوَةٗ مِّن دُونِ ٱلنِّسَآءِۚ بَلۡ أَنتُمۡ قَوۡمٞ مُّسۡرِفُونَ [٨١]
81਼ ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ।