The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 84
Surah The heights [Al-Araf] Ayah 206 Location Maccah Number 7
وَأَمۡطَرۡنَا عَلَيۡهِم مَّطَرٗاۖ فَٱنظُرۡ كَيۡفَ كَانَ عَٰقِبَةُ ٱلۡمُجۡرِمِينَ [٨٤]
84਼ ਅਤੇ ਅਸੀਂ ਉਹਨਾਂ (ਲੂਤ ਦੀ ਕੌਮ) ’ਤੇ ਪੱਥਰਾਂ ਦਾ ਮੀਂਹ ਬਰਸਾਇਆ। ਵੇਖੋ ਤਾਂ ਸਹੀ ਉਹਨਾਂ ਮੁਜਰਮਾਂ ਦਾ ਅੰਤ ਕਿਹੋ ਜਿਹਾ ਹੋਇਆ!