The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 90
Surah The heights [Al-Araf] Ayah 206 Location Maccah Number 7
وَقَالَ ٱلۡمَلَأُ ٱلَّذِينَ كَفَرُواْ مِن قَوۡمِهِۦ لَئِنِ ٱتَّبَعۡتُمۡ شُعَيۡبًا إِنَّكُمۡ إِذٗا لَّخَٰسِرُونَ [٩٠]
90਼ ਉਸ ਦੀ ਕੌਮ ਦੇ ਕੁਫ਼ਰ ਕਰਨ ਵਾਲੇ ਸਰਦਾਰਾਂ ਨੇ ਆਖਿਆ ਕਿ ਹੇ ਲੋਕੋ! ਜੇ ਤੁਸੀਂ ਸ਼ੁਐਬ ਦੀ ਰਾਹ ਟੁਰੋਗੇ ਤਾਂ ਬੇਸ਼ੱਕ ਤੁਸੀਂ ਭਾਰੀ ਘਾਟੇ ਵਿਚ ਰਹੋਗੇ।