The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Ascending stairways [Al-Maarij] - Punjabi translation - Arif Halim - Ayah 4
Surah The Ascending stairways [Al-Maarij] Ayah 44 Location Maccah Number 70
تَعۡرُجُ ٱلۡمَلَٰٓئِكَةُ وَٱلرُّوحُ إِلَيۡهِ فِي يَوۡمٖ كَانَ مِقۡدَارُهُۥ خَمۡسِينَ أَلۡفَ سَنَةٖ [٤]
4਼ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਉਸ ਦੇ ਹਜ਼ੂਰ ਇਕ ਅਜਿਹੇ ਦਿਨ ਚੜ੍ਹ ਕੇ ਜਾਂਦੇ ਹਨ ਜਿਸ ਦੀ ਮਿਣਤੀ ਪੰਜਾਹ ਹਜ਼ਾਰ ਸਾਲ ਹੈ।