عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Ascending stairways [Al-Maarij] - Punjabi translation - Arif Halim - Ayah 44

Surah The Ascending stairways [Al-Maarij] Ayah 44 Location Maccah Number 70

خَٰشِعَةً أَبۡصَٰرُهُمۡ تَرۡهَقُهُمۡ ذِلَّةٞۚ ذَٰلِكَ ٱلۡيَوۡمُ ٱلَّذِي كَانُواْ يُوعَدُونَ [٤٤]

44਼ ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾ ਰਹੀ ਹੋਵੇਗੀ, ਇਹੋ ਉਹ ਦਿਨ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ।