The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe enshrouded one [Al-Muzzammil] - Punjabi translation - Arif Halim - Ayah 9
Surah The enshrouded one [Al-Muzzammil] Ayah 20 Location Maccah Number 73
رَّبُّ ٱلۡمَشۡرِقِ وَٱلۡمَغۡرِبِ لَآ إِلَٰهَ إِلَّا هُوَ فَٱتَّخِذۡهُ وَكِيلٗا [٩]
9਼ ਉਹ ਪੂਰਬ ਅਤੇ ਪੱਛਮ ਦਾ ਰੱਬ ਹੈ1 ਛੁੱਟ ਉਸ ਤੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਉਸੇ ਨੂੰ ਕਰਤਾ-ਧਰਤਾ ਬਣਾ ਲਓ।