The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe man [Al-Insan] - Punjabi translation - Arif Halim - Ayah 14
Surah The man [Al-Insan] Ayah 31 Location Madanah Number 76
وَدَانِيَةً عَلَيۡهِمۡ ظِلَٰلُهَا وَذُلِّلَتۡ قُطُوفُهَا تَذۡلِيلٗا [١٤]
14਼ ਅਤੇ ਜੰਨਤ ਦੀਆਂ ਛਾਵਾਂ ਉਹਨਾਂ ’ਤੇ ਝੁਕੀਆਂ ਹੋਣਗੀਆਂ ਅਤੇ ਉਸ ਦੇ ਫਲਾਂ ਦੇ ਗੁੱਛੇ ਉਹਨਾਂ ਦੀ ਪਹੁੰਚ ਹੇਠ ਕਰ ਦਿੱਤੇ ਜਾਣਗੇ।