The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe man [Al-Insan] - Punjabi translation - Arif Halim - Ayah 27
Surah The man [Al-Insan] Ayah 31 Location Madanah Number 76
إِنَّ هَٰٓؤُلَآءِ يُحِبُّونَ ٱلۡعَاجِلَةَ وَيَذَرُونَ وَرَآءَهُمۡ يَوۡمٗا ثَقِيلٗا [٢٧]
27਼ ਬੇਸ਼ੱਕ ਇਹ (ਇਨਕਾਰੀ) ਲੋਕ ਦੁਨੀਆਂ ਨਾਲ ਮੋਹ ਰੱਖਦੇ ਹਨ ਅਤੇ ਭਾਰੀ ਦਿਨ (ਕਿਆਮਤ) ਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ।