The Noble Qur'an Encyclopedia
Towards providing reliable exegeses and translations of the meanings of the Noble Qur'an in the world languagesThose who drag forth [An-Naziat] - Punjabi translation - Arif Halim - Ayah 46
Surah Those who drag forth [An-Naziat] Ayah 46 Location Maccah Number 79
كَأَنَّهُمۡ يَوۡمَ يَرَوۡنَهَا لَمۡ يَلۡبَثُوٓاْ إِلَّا عَشِيَّةً أَوۡ ضُحَىٰهَا [٤٦]
46਼ ਜਿਸ ਦਿਨ ਉਹ ਕਿਆਮਤ ਨੂੰ ਵੇਖ ਲੈਣਗੇ ਤਾਂ ਇੰਜ ਲੱਗੇਗਾ ਕਿ ਕੇਵਲ ਦਿਨ ਦੇ ਪਿਛਲੇ ਪਹਿਰ ਜਾਂ ਪਹਿਲੇ ਪਹਿਰ ਤਕ ਹੀ (ਸੰਸਾਰ ਵਿਚ) ਠਹਿਰੇ ਹਨ।